ਸੀਪੀਯੂ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

CPU

ਸੀਪੀਯੂ ਦਾ ਪੂਰਾ ਨਾਮ ਸੈਂਟਰਲ ਪ੍ਰੋਸੈਸਿੰਗ ਯੂਨਿਟ (ਕੇਂਦਰੀ ਪ੍ਰਕਿਰਿਆ ਇਕਾਈ) ਹੈ। ਇਸ ਨੂੰ ਕੰਪਿਊਟਰ ਦਾ ਦਿਮਾਗ ਸਮਝਿਆ ਜਾਂਦਾ ਹੈ। ਇਸ ਦੇ ਤਿੰਨ ਭਾਗ ਗਣਿਤਕ ਅਤੇ ਲੌਜਿਕ ਇਕਾਈ (ALU), ਨਿਯੰਤਰਣ ਇਕਾਈ (CU) ਅਤੇ ਯਾਦਦਾਸ਼ਤ ਹੁੰਦੇ ਹਨ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.