ਅਗਨੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Igneous ( ਇਗਨਿਅਸ ) ਅਗਨੀ : ਉਹ ਜਿਸ ਦਾ ਅਗਨੀ ਨਾਲ ਸੰਬੰਧ ਹੈ । ਇਹ ਵਿਸ਼ੇਸ਼ ਕਰਕੇ ਪਿੱਘਲੇ ਲਾਵੇ ਦੇ ਠੰਢੇ ਤੇ ਠੋਸ ਹੋਣ ਨਾਲ ਬਣੀ ਚਟਾਨ ਲਈ ਪ੍ਰਯੋਗ ਕੀਤਾ ਜਾਂਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1263, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਅਗਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਨੀ [ ਨਾਂਇ ] ਵੇਖੋ ਅੱਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1253, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਗਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਨੀ. ਦੇਖੋ , ਅਗਨਿ. ੨ ਸੰਗ੍ਯਾ— ਤਾਮਸਵ੍ਰਿੱਤੀ. “ ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ.” ( ਸਵਾ ਮ : ੩ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1159, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.