ਲਾਗ–ਇਨ/ਨਵਾਂ ਖਾਤਾ |
+
-
 
ਅਗਵਾਈ

ਅਗਵਾਈ [ਨਾਂਇ] ਅੱਗੇ ਚੱਲਣ ਦਾ ਭਾਵ; ਰਹਿਨੁਮਾਈ, ਅਗਵਾਨੀ, ਲੀਡਰੀ; ਅੱਗੇ ਚੱਲਣ ਦਾ ਭਾਵ; ਕਿਸੇ ਦਾ ਸੁਆਗਤ ਕਰਨ ਦਾ ਭਾਵ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 670,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ