ਲਾਗ–ਇਨ/ਨਵਾਂ ਖਾਤਾ |
+
-
 
ਅੰਗੁ

ਅੰਗੁ (ਸੰ.। ਸੰਸਕ੍ਰਿਤ ਅੰਕ) ਸਰੀਰ ਦੇ ਭਾਗ। ਅੰਗ। ਯਥਾ-‘ਅਜੁਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ’। ੨. ਪੱਖ , ਹਿਮੈਤ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6837,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਗੇ

ਅਗੇ ਅੱਗ ਵਿਚ- ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6837,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਗੈ

ਗੈ (ਸੰ.। ਪੰਜਾਬੀ ਅੱਗਾ) ਅਗੇ ਆਉਣ ਵਾਲਾ ਥਾਂ। ਭਾਵ ਪ੍ਰਲੋਕ ਵਿਚ। ਯਥਾ-‘ਅਗੈ ਗਇਆ ਜਾਣੀਐ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6837,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਗੈ

ਅਗੈ ਸੰਸਕ੍ਰਿਤ ਅਗ੍ਰੇ। ਪ੍ਰਾਕ੍ਰਿਤ ਅਗੑਗੇ। ਪਹਿਲੇ , ਅੱਗੇ- ਤਿਨਾੑ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ। ਸਾਹਮਣੇ- ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ। ਪਰਲੋਕ ਵਿਚ- ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6837,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਗੋ

ਅਗੋ (ਕ੍ਰਿ. ਵਿ.। ਪੰਜਾਬੀ ਅਗਾ) ਪਹਿਲੋਂ। ਯਥਾ-‘ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 6837,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਗੈ

ਅਗੈ. ਕ੍ਰਿ. ਵਿ—ਸਾਮ੍ਹਣੇ. ਅੱਗੇ। ੨ ਪਰਲੋਕ ਵਿੱਚ. “ਅਗੈ ਜਾਤਿ ਨ ਜੋਰ ਹੈ.” (ਵਾਰ ਆਸਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6847,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਗੋਂ

ਅਗੋਂ. ਕ੍ਰਿ. ਵਿ—ਪਹਿਲਾਂ. ਪ੍ਰਥਮੇ. ਭਾਵ—ਮਰਣ ਤੋਂ ਪਹਿਲੇ. “ਅਗੋ ਦੇ ਜੇ ਚੇਤੀਐ, ਤਾ ਕਾਇਤੁ ਮਿਲੈ ਸਜਾਇ?” (ਆਸਾ ਅ: ਮ: ੧) ੨ ਅਗਲੇ ਪਾਸਿਓਂ ਸਾਮ੍ਹਣਿਓਂ. “ਤਾਂ ਉਹ ਅਗੋਂ ਆਉਂਦਾ ਮਿਲਿਆ.” (ਜਸਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6848,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਗੇ

ਅਗੇ. ਕ੍ਰਿ. ਵਿ—ਸਾਮ੍ਹਣੇ. ਸੰਮੁਖ। ੨ ਇਸ ਪਿੱਛੋਂ। ੩ ਪਹਿਲਾਂ। ੪ ਪਰਲੋਕ ਵਿੱਚ। ੫ ਪ੍ਰਤੱਖ (ਪ੍ਰਤ੍ਯ੖) “ਭਗਤ ਜਨਾ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ.” (ਸਾਰ ਮ: ੪) ੬ ਦੇਖੋ, ਅਗੇਅ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6849,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਗੇ

ਅੱਗੇ [ਕਿਵਿ] ਮੂਹਰੇ, ਅਗਾਂਹ, ਅਗਾੜੀ, ਸਾਮ੍ਹਣੇ; ਆਉਣ ਵਾਲ਼ੇ ਸਮੇਂ ਵਿਚ, ਭਵਿੱਖ ਵਿਚ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6853,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਗੋਂ

ਅੱਗੋਂ [ਕਿਵਿ] ਅੱਗੇ ਤੋਂ, ਅਗਲੇ ਸਮੇਂ ਤੋਂ, ਅਗਲੀ ਪੀੜ੍ਹੀ ਤੋਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6854,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅਗ

ਅਗ. ਸੰ. अ्ग. ਧਾ—ਜਾਣਾ. ਪ੍ਰਵੇਸ਼ ਕਰਨਾ। ੨ ਸੰ. ਅਗਨਿ ਦਾ ਸੰਖੇਪ। ੩ ਸੰ. अज्ञ —ਅਗ੍ਯ. ਵਿ—ਅਗ੍ਯਾਨੀ. “ਜ੍ਯੋਂ ਤਗ ਆਗੇ ਅਗ ਅਰਗਾਈ.” (ਨਾਪ੍ਰ) ਜਿਵੇਂ ਤਤ੍ਵਗ੍ਯਾਨੀ ਅੱਗੇ ਅਗ੍ਯਾਨੀ ਚੁੱਪ ਹੋ ਜਾਂਦਾ ਹੈ। ੪ ਸੰ. अग. ਵਿ—ਜੋ ਚਲਦਾ ਨਹੀਂ. ਅਚਲ। ੫ ਸੰਗ੍ਯਾ—ਪਹਾੜ। ੬ ਬਿਰਛ. ਦਰਖ਼ਤ। ੭ ਸੰ. ਅਗ੍ਰ. ਅਗਲਾ ਭਾਗ. ਅੱਗਾ । ੮ ਵਿ—ਪਹਿਲਾ. ਪ੍ਰਥਮ। ੯ ਪ੍ਰਧਾਨ. ਮੁਖੀਆ । ੧੦ ਕ੍ਰਿ. ਵਿ—ਅੱਗੇ. “ਅਗ ਤਬ ਚਾਲਾ.” (ਦੱਤਾਵ) ਅੱਗੇ ਨੂੰ ਤੁਰਿਆ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6860,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅ੃਍੠਄ਗ

ਅ੃਍੠਄ਗ. ਦੇਖੋ, ਅਸਟਾਂਗ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6865,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅੰਗ

ਅੰਗ. ਸੰ. अङ्ग्. ਧਾ—ਚਿੰਨ੍ਹ ਕਰਨਾ. ਚਲਨਾ. ਪ੍ਰਵਿ੍ਰੱਤ ਕਰਨਾ। ੨ ਸੰ. अङ्ग. ਸੰਗ੍ਯਾ—ਸ਼ਰੀਰ. ਦੇਹ. “ਅਧਿਕ ਅਨੰਦਿਤ ਪਿਖਿ ਗੁਰੁ ਅੰਗ.” (ਗੁਪ੍ਰਸੂ)। ੩ ਹੱਥ , ਪੈਰ , ਸਿਰ ਆਦਿਕ ਸ਼ਰੀਰ ਦੇ ਭਾਗ । ੪ ਉਪਾਯ (ਉਪਾਉ). ਯਤਨ। ੫ ਮਿਤ੍ਰ. ਦੋਸ੍ਤ. ਪਿਆਰਾ । ੬ ਪੱਖ. ਸਹਾਇਤਾ. “ਜਿਨ ਕਾ ਅੰਗ ਕਰੈ ਮੇਰਾ ਸੁਆਮੀ.” (ਸਾਰ ਮ: ੪ ਪੜਤਾਲ) ੭ ਹਿੱਸਾ. ਭਾਗ। ੮ ਅੰਕ. ਹਿੰਦਸਾ। ੯ ਬੰਗਾਲ ਵਿੱਚ ਭਾਗਲ ਪੁਰ ਦੇ ਆਸ ਪਾਸ ਦਾ ਦੇਸ਼ , ਜਿਸ ਦੀ ਰਾਜਧਾਨੀ ਕਿਸੇ ਵੇਲੇ ਚੰਪਾਪੁਰੀ ਸੀ. “ਤਿਸ ਦਿਸ ਅੰਗ ਬੰਗ ਤੇ ਆਦੀ.” (ਗੁਪ੍ਰਸੂ) ਮਹਾਭਾਰਤ ਵਿੱਚ ਕਥਾ ਹੈ ਕਿ ਬਲਿ ਦੀ ਇਸਤ੍ਰੀ ਸੁਦੇ੄ੑਣਾ ਦੇ ਉਦਰ ਤੋਂ ਦੀਰਘਤਮਾ ਰਿਖੀ ਦੇ ਪੁਤ੍ਰ ਹੋਏ. ਅੰਗ, ਵੰਗ , ਕਲਿੰਗ, ਪੁੰਡ੍ਰ, ਅਤੇ ਸੂ੖. ਜਿਨ੍ਹਾਂ ਨੇ ਆਪਣੇ ਆਪਣੇ ਨਾਉਂ ਪੁਰ ਦੇਸ਼ਾਂ ਦੇ ਨਾਮ ਥਾਪੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6943,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਗ

ਅੱਗ [ਨਾਂਇ] ਪੰਜਾਂ ਤੱਤਾਂ ਵਿਚੋਂ ਇਕ ਤੱਤ, ਅਗਨੀ , ਬਸੰਤਰ , ਆਤਿਸ਼; ਕਾਮ , ਹਵਸ; ਈਰਖਾ , ਸਾੜਾ; ਡਾਢੀ ਭੁੱਖ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6980,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਗ

ਅੱਗ (ਨਾਂ,ਇ) ਪੰਜਾਂ ਤੱਤਾਂ ਵਿੱਚੋ ਇੱਕ ਗ਼ਰਮ ਤੱਤ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 6984,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੰਗ

ਅੰਗ [ਨਾਂਪੁ] ਸਰੀਰ ਦਾ ਕੋਈ ਹਿੱਸਾ; ਅੰਸ਼, ਭਾਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7019,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੰਗ

ਅੰਗ (ਨਾਂ,ਪੁ) ਸਰੀਰ ਦਾ ਕੋਈ ਹਿੱਸਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 7025,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ