ਅਜਨਬੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Xeno ( ਜੀਨਔ ) ਅਜਨਬੀ : ਇਕ ਅਜਨਬੀ ਜਾਂ ਇਕ ਵਿਦੇਸ਼ੀ ਪਰ ਅਜਿਹੀ ਭਾਵਨਾ ਨਾਲ ਵਿਗਿਆਨਿਕ ਸ਼ਬਦਾਂ ਅੱਗੇ ( prefix ) ਲਗਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਅਜਨਬੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜਨਬੀ [ ਵਿਸ਼ੇ ] ਓਪਰਾ , ਨਾਵਾਕਫ਼ , ਬੇਗਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਜਨਬੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਜਨਬੀ. ਅ਼ ਜਨਬ ( ਕਿਨਾਰੇ ) ਦਾ. ਓਪਰਾ । ੨ ਵਿਦੇਸ਼ੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.