ਅਦਭੁਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਦਭੁਤ ( ਵਿ , ਪੁ ) ਹੈਰਾਨ ਕਰਨ ਵਾਲਾ; ਅਨੋਖਾ; ਅਸਚਰਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਦਭੁਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਦਭੁਤ [ ਵਿਸ਼ੇ ] ਹੈਰਾਨ ਕਰਨ ਵਾਲ਼ਾ , ਅਨੋਖਾ , ਅਸਚਰਜ , ਹੈਰਾਨੀਜਨਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਦਭੁਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਦਭੁਤ. ਸੰ. अद्भुत. ਵਿ— ਅਣੋਖਾ. ਅਜੀਬ । ੨ ਹੈਰਾਨ ਕਰਨ ਵਾਲਾ । ੩ ਸੰਗ੍ਯਾ— ਕਾਵ੍ਯ ਅਨੁਸਾਰ ਨੌ ਰਸਾਂ ਵਿੱਚੋਂ ਇੱਕ ਰਸ. ਦੇਖੋ , ਰਸ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.