ਅਧੀਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧੀਨ [ ਵਿਸ਼ੇ ] ਮਾਤਹਿਤ , ਆਗਿਆ ਵਿਚ , ਦੂਜੇ ਦੇ ਆਸਰੇ , ਪਰਾਏ ਵਸ; ਲਾਚਾਰ , ਗ਼ਰੀਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਧੀਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧੀਨ. ਵਿ— ਮਾਤਹਤ. ਆਗ੍ਯਾਕਾਰੀ । ੨ ਵਸ਼ੀਭੂਤ । ੩ ਦੀਨ. ਨਿਰਅਭਿਮਾਨ. “ ਅਜਯਾ ਅਧੀਨ ਤਾਂਤੇ ਪਰਮ ਪਵਿਤ੍ਰ ਭਈ.” ( ਭਾਗੁ ਕ ) 1  ਅਜਾ ( ਬਕਰੀ ) ਦੀਨ ਹੋਣ ਕਰਕੇ ਪਵਿਤ੍ਰ ਹੋਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.