ਅਨਾੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾੜੀ ( ਵਿ , ਪੁ ) ਵੀਣੀ ਦੀ ਨਾੜੀ ( ਨਬਜ਼ ) ਤੋਂ ਰੋਗ ਲੱਭਣ ਵਾਲੇ ਕਸਬ ਵਿੱਚ ਅਧੂਰਾ ਵੈਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 768, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਨਾੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨਾੜੀ. ਵਿ— ਜੋ ਨਾੜੀ ( ਨਬਜ ) ਦੇਖਣ ਨਾ ਜਾਣੇ. ਅਜਾਣ ਵੈਦ । ੨ ਅਨਾਯ੗. ਅਸਭ੍ਯ । 1  ੩ ਸੰ. ਅਨ-ਏਡ. ਅਨੇਡ. ਮੂਰਖ. ਬੁੱਧਿਹੀਨ. “ ਅਸੰਤ ਅਨਾੜੀ ਕਦੇ ਨ ਬੂਝੈ.” ( ਗਉ ਮ : ੩ ) ੪ ਅਨਾਰੀ. ਅਨਾਯ੗. ਅਸਭ੍ਯ. ਗਵਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨਾੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਨਾੜੀ ( ਗੁ । ਪੰਜਾਬੀ ) ਮੂਰਖ , ਜੋ ਕੁਛ ਨਾ ਜਾਣੇ , ਅਨਜਾਣ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.