ਅਨੁਵਾਦਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨੁਵਾਦਕ [ ਨਾਂਪੁ ] ਉਲਥਾਕਾਰ , ਤਰਜਮਾ ਕਰਨ ਵਾਲ਼ਾ , ਟ੍ਰਾਂਸਲੇਟਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਨੁਵਾਦਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਨੁਵਾਦਕ. ਆਖੇ ਹੋਏ ਵਾਕ ਨੂੰ ਦੁਹਰਾਉਣ ਵਾਲਾ । ੨ ਤਰਜੁਮਾ ਕਰਨ ਵਾਲਾ ( Interpreter ) .


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਨੁਵਾਦਕ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Translator

ਕੰਪਿਊਟਰ ਮਸ਼ੀਨ ਭਾਸ਼ਾ ' ਤੇ ਕੰਮ ਕਰਦਾ ਹੈ ਪਰ ਇਕ ਆਮ ਵਰਤੋਂਕਾਰ ਇਸ ਭਾਸ਼ਾ ਨੂੰ ਨਹੀਂ ਸਮਝ ਸਕਦਾ । ਉੱਚ ਪੱਧਰੀ ਭਾਸ਼ਾ ਨੂੰ ਮਸ਼ੀਨ ਭਾਸ਼ਾ ਵਿੱਚ ਬਦਲਣ ਲਈ ਅਨੁਵਾਦਕ ਸਾਫਟਵੇਅਰ ਦਾ ਇਸਤੇਮਾਲ ਕੀਤਾ ਜਾਂਦਾ ਹੈ । ਇਸ ਲਈ ਸਾਡੇ ਦੁਆਰਾ ਵਰਤੀ ਜਾਂਦੀ ਉੱਚ ਪੱਧਰੀ ਭਾਸ਼ਾ ਨੂੰ ਮਸ਼ੀਨ ਭਾਸ਼ਾ ਵਿੱਚ ਬਦਲਣ ਲਈ ਅਨੁਵਾਦਕ ਸਾਫਟਵੇਅਰਾਂ ਦੀ ਲੋੜ ਪੈਂਦੀ ਹੈ । ਇਹ ਸਾਫਟਵੇਅਰ ਸਾਡੀ ਗੱਲ ਕੰਪਿਊਟਰ ਨੂੰ ਸਮਝਾਉਣ ਦਾ ਯਤਨ ਕਰਦੇ ਹਨ । ਅਸੈਂਬਲਰ , ਇੰਟਰਪ੍ਰੇਟਰ , ਕੰਪਾਈਲਰ ਆਦਿ ਕੁਝ ਮਹੱਤਵਪੂਰਨ ਅਨੁਵਾਦਕਾਂ ਦੀਆਂ ਉਦਾਹਰਣਾਂ ਹਨ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.