ਅਨੇਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੇਕ ( ਵਿ , ਬ ) ਬੇਅੰਤ; ਬੇਸ਼ੁਮਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1501, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਅਨੇਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੇਕ [ ਵਿਸ਼ੇ ] ਅਣਗਿਣਤ , ਬੇਸ਼ੁਮਾਰ , ਬੇਅੰਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਨਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨਕ. ਸੰ. ਵਿ— ਅਧਮ. ਨੀਚ । ੨ ਸੰ. ਅਨੇਕ. ਨਾ-ਇੱਕ. ਬਹੁਤ । ੩ ਸੰ. ਆਨਕ. ਸੰਗ੍ਯਾ— ਛੋਟਾ ਨਗਾਰਾ. “ ਅਨਕ ਤੂਰ ਭੇਰੀ ਪਣਵ.” ( ਚਰਿਤ੍ਰ ੧ ) ੪ ਅ਼
ਸੰਗ੍ਯਾ— ਖ਼ੁਸ਼ੀ. ਪ੍ਰਸੰਨਤਾ । ੫ ਵਿ— ਆਨੰਦ. ਪ੍ਰਸੰਨ. ਖੁਸ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1314, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਨੇਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੇਕ. ਸੰ. ਵਿ— ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. “ ਅਨੇਕ ਉਪਾਵ ਕਰੀ ਗੁਰ ਕਾਰਣਿ.” ( ਸੂਹੀ ਅ : ਮ : ੪ )
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1373, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਨੰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਨੰਕ. ਚਿੰਨ੍ਹ , ਬਿਨਾ । ੨ ਕਲੰਕ ਰਹਿਤ. “ ਬਦਨ ਅਨੰਕ ਮਯੰਕਾ.” ( ਨਾਪ੍ਰ )
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1316, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਨੇਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਨੇਕ ਵੇਖੋ ਅਨਿਕ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First