ਲਾਗ–ਇਨ/ਨਵਾਂ ਖਾਤਾ |
+
-
 
ਅਨਕਾ

ਅਨਕਾ. ਇੱਕ ਗਣਛੰਦ. ਇਸ ਦਾ ਨਾਉਂ. “ਸ਼ਸ਼ਿ” ਭੀ ਹੈ. ਲੱਛਣ—ਚਾਰ ਚਰਣ. ਪ੍ਰਤਿ ਚਰਣ ਇੱਕ ਯਗਣ. ISS.

ਉਦਾਹਰਣ—

ਪ੍ਰਭੂ ਹੈ। ਅਜੂ ਹੈ। ਅਜੈ ਹੈ। ਅਭੈ ਹੈ. (ਰਾਮਾਵ)

੨ ਦੇਖੋ, ਚਾਚਰੀ (ਅ). ੩ ਦੇਖੋ, ਉਨਕਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 873,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅੰਨਕਾ

ਅੰਨਕਾ. ਸੰਗ੍ਯਾ—ਪ੍ਰਿਥਿਵੀ. ਅੰਨ ਪੈਦਾ ਕਰਨ ਵਾਲੀ. ਅੰਨਦਾਤੀ। ੨ ਅੰਨਪੂਰਣਾ ਦੇਵੀ. ਦੇਖੋ, ਅੰਨਪੂਰਣਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 876,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਅਨੇਕਾਂ

Poly (ਪੌਲਿ) ਅਨੇਕਾਂ: ਅਨੇਕ ਪ੍ਰਕਾਰ ਚੀਜ਼ਾਂ ਦਾ ਸੰਯੋਜਨ ਜਿਵੇਂ ਕਿ ਭਾਸਾਕਾਰ (polyglot) ਜੋ ਅਨੇਕਾਂ ਭਾਸ਼ਾਵਾਂ ਜਾਣਨ ਵਾਲੇ ਵਿਅਕਤੀ ਲਈ ਪ੍ਰਯੋਗ ਕੀਤਾ ਜਾਂਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 999,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ