ਅਮੀਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮੀਰੀ ( ਨਾਂ , ਇ , ਵਿ ) ਪ੍ਰਭੁਤਾ , ਦੌਲਤਮੰਦੀ , ਆਨ-ਸ਼ਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਮੀਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮੀਰੀ [ ਨਾਂਇ ] ਅਮੀਰ ਜਾਂ ਧਨਵਾਨ ਹੋਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਮੀਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਮੀਰੀ. ਫ਼ਾ ਪ੍ਰਭੁਤਾ. ਸਰਦਾਰੀ. ਦੌਲਤਮੰਦੀ. ਉਦਾਰਤਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 887, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.