ਲਾਗ–ਇਨ/ਨਵਾਂ ਖਾਤਾ |
+
-
 
ਅਰੁ

ਅਰੁ (ਯੋ.। ਦੇਸ਼ ਭਾਸ਼ਾ) ਪੁਨਾ , ਫੇਰ , ਅਤੇ। ਯਥਾ-‘ਅਰੁ ਮਨ ਸੁੰਨਿ ਨ ਲੂਕੇ ’ ਪੁਨਾ ਮਨ ਅਫੁਰ ਪ੍ਰਮਾਤਮਾ ਵਿੱਚ ਲਿਵ ਨਹੀਂ ਲਗਾਂਵਦਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3157,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਰੁ

ਅਰੁ ਸੰਸਕ੍ਰਿਤ ਅਪਰ। ਪ੍ਰਾਕ੍ਰਿਤ ਅਵਰ। ਹੋਰ , ਦੂਜਾ , ਅਤੇ- ਗਣ ਗੰਧਰਬ ਸਿਧ ਅਰੁ ਸਾਧਿਕ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3157,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਰੇ

ਅਰੇ. ਵ੍ਯ—ਸੰਬੋਧਕ ਸ਼ਬਦ. ਹੇ! ਓ! ਅਰੇ ਸ਼ਬਦ ਨਾਲ ਛੋਟੇ ਦਰਜੇ ਦੇ ਆਦਮੀ ਨੂੰ ਬੁਲਾਈਦਾ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3166,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਅਰੁ

ਅਰੁ. ਵ੍ਯ—ਔਰ. ਅਤੇ. ਦੋ ਸ਼ਬਦਾਂ ਨੂੰ ਜੋੜਨ ਵਾਲਾ ਸ਼ਬਦ. “ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨੁ ਸੁੰਨਿ ਨ ਲੂਕੇ.” (ਆਸਾ ਕਬੀਰ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3172,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਅ੖ਰ

ਅ੖ਰ. ਦੇਖੋ, ਅਖਰ। ੨ ਨਿਰੁਕ੍ਤ ਵਿੱਚ ਜਲ ਦਾ ਨਾਮ ਅ੖ਰ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3245,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਰ

ਅਰ. ਵ੍ਯ—ਦੋ ਸ਼ਬਦਾਂ ਨੂੰ ਜੋੜਨ ਵਾਲਾ. ਅਤੇ , ਔਰ. ਦੇਖੋ, ਅਰੁ। ੨ ਸੰ. अर. ਸੰਗ੍ਯਾ—ਪਹੀਏ ਦਾ ਗਜ਼ । ੩ ਕੂਣਾ. ਨੁੱਕਰ। ੪ ਸਿਵਾਲ. ਕਾਈ । ੫ ਸ਼ਸਤ੍ਰਨਾਮ ਮਾਲਾ ਵਿੱਚ ਅਜਾਣ ਲਿਖਾਰੀਆਂ ਨੇ “ਅਜ” ਦੀ ਥਾਂ “ਅਰ” ਸ਼ਬਦ ਲਿਖਿਆ ਹੈ. ਯਥਾ—“ਅਰ ਅਨੁਜਨਿਨੀ.” (ਅੰਕ ੯੪੧) ਇਸ ਥਾਂ “ਅਜ ਅਨੁਜਨਿਨੀ.”—ਚਾਹੀਏ। ੬ ਅੜ. ਜਿੱਦ। ੭ ਰੋਕ. ਵਿਘਨ. “ਕਿਂਹ ਸਿਖ ਕੋ ਕਾਰਜ ਅਰ ਜਾਇ.” (ਗੁਪ੍ਰਸੂ) ਕੰਮ ਅੜ ਜਾਵੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3246,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਰ

ਅਰ 1 [ਅਵ] ਅਤੇ , ਤੇ, ਹੋਰ 2 [ਨਾਂਪੁ] ਪਹੀਏ ਦਾ ਗਜ ਜੋ ਨਾਭ ਅਤੇ ਪੁੱਠੀ ਨੂੰ ਜੋੜਦਾ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3281,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅਰ

ਅਰ (ਨਾਂ,ਇ) ਗੱਡੇ ਦੇ ਪਹੀਏ ਵਿਚਲੀ ਨਾਭ ਵਿੱਚ ਠੁੱਕਿਆ ਗਜ਼

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3285,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ