ਲਾਗ–ਇਨ/ਨਵਾਂ ਖਾਤਾ |
+
-
 
ਅਸਥਾਨੁ

ਅਸਥਾਨੁ (ਸੰ.। ਸੰਸਕ੍ਰਿਤ ਸੑਥਾਨੰ) ਥਾਂ, ਟਿਕਾਣਾ , ਜਗਹ। ਯਥਾ-‘ਅਸਥਾਨੁ ਹਰਿ ਨਿਹਕੇਵਲੰ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1187,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਸਥਾਨ

ਅਸਥਾਨ. ਥਾਂ. ਜਗਾ. ਠਹਿਰਨ ਦਾ ਠਿਕਾਣਾ। ੨ ਪੋਲੀਸ (Police) ਦੇ ਠਹਿਰਨ ਦੀ ਵਡੀ ਚੌਕੀ, ਜਿੱਥੇ

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1194,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 12/31/2014 12:00:00 AM
ਹਵਾਲੇ/ਟਿੱਪਣੀਆਂ: noreference

ਅਸਥਾਨ

ਅਸਥਾਨ. ਸੰ. ੎ਥਾਨ. ਸੰਗ੍ਯਾ—ਥਾਂ. ਠਿਕਾਣਾ. ਠਹਿਰਣ ਅਥਵਾ ਰਹਿਣ ਦੀ ਜਗਾ. “ਅਸਥਾਨ ਹਰਿ ਨਿਹ ਕੇਵਲੰ.” (ਗੂਜ ਅ: ਮ: ੧)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1233,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਸਥਾਨ

ਅਸਥਾਨ [ਨਾਂਪੁ] ਜਗ੍ਹਾ, ਥਾਂ, ਸਥਾਨ; ਇਤਿਹਾਸਿਕ ਸਥਾਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1277,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅਸਥਾਨ

ਅਸਥਾਨ (ਨਾਂ,ਪੁ) ਪੂਜਣ ਯੋਗ ਥਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1281,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ