ਅਸਬਾਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਬਾਬ ( ਨਾਂ , ਪੁ ) ਘਰ ਦੀਆਂ ਚੀਜਾਂ ਵਸਤਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1900, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅਸਬਾਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਬਾਬ [ ਨਾਂਪੁ ] ਸਮਾਨ , ਲੀੜਾ-ਲੱਤਾ , ਮਾਲ-ਮੱਤਾ , ਚੀਜ਼ਾਂ-ਵਸਤਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਸਬਾਬ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸਬਾਬ. ਫ਼ਾ  ਸਬਬ ਦਾ ਬਹੁ ਵਚਨ. ਕਾਰਣ । ੨ ਸਾਮਾਨ. ਸਾਮਗ੍ਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.