ਲਾਗ–ਇਨ/ਨਵਾਂ ਖਾਤਾ |
+
-
 
ਅਸੀ

ਅਸੀ (ਸ. ਨਾ.। ਪੰਜਾਬੀ) ਮੈਂ ਦਾ ਬਹੁ ਬਚਨ। ਯਥਾ-‘ਅਸੀ ਖਤੇ ਬਹੁਤੁ ਕਮਾਵਦੇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1451,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਸੀਂ

ਅਸੀਂ. ਦੇਖੋ, ਅਸੀ ੩.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1464,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅੰਸੀ

ਅੰਸੀ. ਸੰ. अंशिन्. ਵਿ—ਅੰਸ਼ ਵਾਲਾ. ਹਿੱਸੇ ਵਾਲਾ। ੨ ਕਲਾ ਵਾਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1464,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਅਸੀਂ

ਅਸੀਂ [ਪੜ] ਮੈਂ ਦਾ ਬਹੁਵਚਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1472,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅਸੀ

ਅਸੀ. ਦੇਖੋ, ਅਸਿ। ੨ ਦੇਖੋ. ਅੱਸੀ । ੩ ਸਰਵ—ਮੈਂ ਦਾ ਬਹੁ ਵਚਨ. ਅਸੀਂ. ਹਮ. We.1 “ਅਸੀ ਖਤੇ ਬਹੁਤ ਕਮਾਵਦੇ.” (ਸਵਾ ਮ: ੫) ੪ ਵਿ—ਅਸਿਵਾਲਾ. ਖੜਗਧਾਰੀ. ਤਲਵਾਰਬੰਦ. “ਅਸੀ ਗਦੀ ਕੌਚੀ ਬਲ ਗਾਢੇ.” (ਚਰਿਤ੍ਰ ੪੦੫) ਤਲਵਾਰਧਾਰੀ ਗਦਾਧਾਰੀ ਕਵਚਧਾਰੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1489,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਸੀ

ਅੱਸੀ. ਸੰ. ਅਸ਼ੀਤਿ. ਵੀਹ ਘੱਟ ਸੌ—੮੦

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1558,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅੋਂਸੀ

ਅੋਂਸੀ [ਨਾਂਇ] ਕਿਸੇ ਦੀ ਉਡੀਕ ਵਿਚ ਜ਼ਮੀਨ ਉੱਤੇ ਲੀਕਾਂ ਮਾਰਨ ਦਾ ਭਾਵ ਜਿਸ ਵਿਚ ਇਕ ਲੀਕ ਛੱਡ ਕੇ ਇਕ ਕੱਟੀ ਜਾਂਦੀ ਹੈ, ਇਕ ਖੇਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1617,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਸੀ

ਅੱਸੀ 1 [ਵਿਸ਼ੇ] ਵੀਹ ਘੱਟ ਸੌ, ਚਾਰ ਵੀਹਾਂ, 80 2 [ਨਾਂਇ] ਤਿੱਖਾ ਕੰਢਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1618,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਸੀ

ਅੱਸੀ (ਨਾਂ,ਇ) 1 ਕੰਧ ਆਦਿ ਦੀ ਨੁੱਕਰ 2 ਚਾਰ ਵੀਹਾਂ ਅੰਕਾਂ ਦੀ ਗਿਣਤੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1623,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ