ਲਾਗ–ਇਨ/ਨਵਾਂ ਖਾਤਾ |
+
-
 
ਅਸੀਸ

ਅਸੀਸ ਸੰ. आशिष्—ਅਸ਼ਿ੄ੑ. ਸੰਗ੍ਯਾ—ਆਸ਼ੀਰਵਾਦ. ਦੁਅ਼੠. “ਦੇਹੁ ਸਜਣ, ਅਸੀਸੜੀਆ.” (ਸੋਹਿਲਾ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 586,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਸੀਸ

ਅਸੀਸ [ਨਾਂਇ] ਅਸ਼ੀਰਵਾਦ, ਦੁਆ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 627,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅਸੀਸ

ਅਸੀਸ (ਨਾਂ,ਇ) ਵਧਣ ਫੁੱਲਣ ਹਿਤ ਦਿੱਤਾ ਅਸ਼ੀਰਵਾਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 629,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ