ਲਾਗ–ਇਨ/ਨਵਾਂ ਖਾਤਾ |
+
-
 
ਅਜਾਦੀ

ਅਜਾਦੀ. ਦੇਖੋ, ਅਜਾਦਿ ਅਤੇ ਆਜ਼ਾਦੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1082,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜ਼ਾਦੀ

ਅਜ਼ਾਦੀ [ਨਾਂਇ] ਅਜ਼ਾਦ ਹੋਣ ਦਾ ਭਾਵ, ਸੁਤੰਤਰਤਾ, ਸਵਾਧੀਨਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1369,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅਜ਼ਾਦੀ

Merdeka (ਮੈਰਿਡੇਕਾ) ਅਜ਼ਾਦੀ: ਮਲੇਈ ਭਾਸ਼ਾ ਵਿੱਚ ਅਜ਼ਾਦੀ ਨੂੰ ਮੈਰਿਡੇਕਾ ਆਖਦੇ ਹਨ। ਬਰਤਾਨੀਆਂ ਨੇ ਮਲਾਇਆ ਨੂੰ 31 ਅਗਸਤ, 1957 ਨੂੰ ਅਜ਼ਾਦ ਕੀਤਾ। ਇਸ ਅਜ਼ਾਦੀ ਵਾਸਤੇ ਇਸ ਸ਼ਬਦ ਨੂੰ ਖ਼ਾਸ ਤੌਰ ਤੇ ਵਰਤਿਆ ਜਾਂਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1377,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ