ਅੰਦਰਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਦਰਲਾ ( ਵਿ , ਪੁ ) ਖੂਹ , ਖਰਾਸ , ਹਲ਼ , ਸੁਹਾਗੇ ਆਦਿ ਦੀ ਪੰਜਾਲੀ ਵਿੱਚ ਜੁੱਪੀ ਜੋਗ ਨੂੰ ਪਿਛਲੇ ਪਾਸਿਓਂ ਵੇਖਣ ’ ਤੇ ਖੱਬੇ ਪਾਸੇ ਵੱਲ ਦਿੱਸਦਾ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੰਦਰਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੰਦਰਲਾ [ ਵਿਸ਼ੇ ] ਅੰਦਰੂਨੀ , ਅੰਦਰ ਵਾਲ਼ਾ , ਗੁਪਤ , ਪਰਦੇ ਪਿੱਛੇ , ਲੁਕਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 902, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.