ਲਾਗ–ਇਨ/ਨਵਾਂ ਖਾਤਾ |
+
-
 
ਅਧਾ

ਅਧਾ. ਦੇਖੋ, ਅਧ। ੨ ਸੰ. ਵ੍ਯ—ਤਾਂ. ਤਬ. ਤਦ। ੩ ਅਤੇ. ਅਰ । ੪ ਪਰੰਤੁ. ਲੇਕਿਨ. ਪਰ । ੫ ਇਸ ਲਈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 942,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅੰਧਾ

ਅੰਧਾ. ਅੰਨ੍ਹਾ ਅਤੇ ਅਗ੍ਯਾਨੀ. ਦੇਖੋ, ਅੰਧ. “ਅੰਧਾ ਆਗੂ ਜੇ ਥੀਐ ਕਿਉ ਪਾਧਰ ਜਾਣੈ.” (ਸੂਹੀ ਛੰਤ ਮ: ੧) “ਨਾਨਕ ਹੁਕਮ ਨ ਬੁਝਈ ਅੰਧਾ ਕਹੀਐ ਸੋਇ.” (ਮ: ੨ ਵਾਰ ਰਾਮ ੧) “ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ। ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ.” (ਮ: ੨ ਵਾਰ ਰਾਮ ੧) ੨ ਦੇਖੋ, ਕਾਣਾ ੩.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 944,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਧਾ

ਅੱਧਾ [ਵਿਸ਼ੇ] ਕਿਸੇ ਵਸਤੂ ਦੇ ਦੋ ਬਰਾਬਰ ਭਾਗਾਂ ਵਿਚੋਂ ਇਕ, ਨਿਸਫ਼

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1007,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਧਾ

ਅੱਧਾ (ਵਿ,ਪੁ) ਕਿਸੇ ਇੱਕ ਚੀਜ਼ ਦੇ ਦੋ ਬਰਾਬਰ ਹਿੱਸਿਆਂ ਵਿੱਚੋਂ ਇੱਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1010,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ