ਲਾਗ–ਇਨ/ਨਵਾਂ ਖਾਤਾ |
+
-
 
ਅਜ

ਅਜ (ਸੰ.। ਸੰਸਕ੍ਰਿਤ ਅਜ=ਬੱਕਰਾ, ਬ੍ਰਹਮਾ) ਬੱਕਰਾ। ਯਥਾ-‘ਅਜ ਕੈ ਵਸਿ ਗੁਰਿ ਕੀਨੋ ਕੇਹਰਿ’ (ਅਜ) ਵਿਚਾਰ ਰੂਪੀ ਬੱਕਰੇ ਦੇ ਵੱਸ ਵਿਖੇ (ਕੇਹਰਿ) ਹੰਕਾਰ ਰੂਪੀ ਸ਼ੇਰ ਗੁਰੂ ਜੀ ਨੇ ਕਰ ਦਿਤਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2797,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅਜੈ

ਅਜੈ (ਗੁ.। ਸੰਸਕ੍ਰਿਤ ਅਜਯ੍ਯ) ਜਿਸ ਨੂੰ ਕੋਈ ਜਿੱਤ ਨਾ ਸਕੇ। ਯਥਾ-‘ਅਜੈ ਚਵਰੁ ਸਿਰਿ ਢੁਲੈ ’।

੨. ਅਜੈ ਰਾਜਾ (ਰਾਮ ਚੰਦ ਜੀ ਦੇ ਦਾਦਾ) ਯਥਾ-‘ਅਜੈ ਸੁ ਰੋਵੈ ਭੀਖਿਆ ਖਾਇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2797,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਅੰਜ

ਅੰਜ. ਸੰ. अञ्ज्. ਧਾ—੉੠ਫ਼ ਕਰਨਾ. ਜਾਣਾ. ਸਲਾਹੁਣਾ. ਚਮਕਣਾ. ਤੇਲ ਮਲਣਾ. ਸਿੰਗਾਰਨਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2805,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੇ

ਅਜੇ. ਕ੍ਰਿ. ਵਿ—ਅਭੀ. ਇਬ. ਹੁਣੇ। ੨ ਅਦ੍ਯਾਪਿ. ਅਜੇ ਭੀ. ਹੁਣ ਤੋੜੀ. ਅਬ ਤਕ। ੩ ਸੰ. ਅਜੇਯ. ਵਿ—ਜੋ ਜਿੱਤਣ ਯੋਗ੍ਯ ਨਹੀਂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2805,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੁ

ਅਜੁ. ਕ੍ਰਿ. ਵਿ—ਅਦ੍ਯ. ਅੱਜ. ਆਜ. “ਅਜੁ ਨ ਸੁਤੀ ਕੰਤ ਸਿਉ.” (ਸ. ਫਰੀਦ) ਭਾਵ—ਇਸ ਮਨੁੱਖ ਦੇਹ ਵਿੱਚ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2806,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੂ

ਅਜੂ. ਵਿ—ਜਨਮ ਰਹਿਤ. ਅਜਨਮਾ। ੨ ਅਚਲ. ਗਮਨ ਰਹਿਤ. “ਅਜੂ ਹੈ.” (ਜਾਪੁ) ਦੇਖੋ, ਜੂ। ੩ ਵ੍ਯ—ਸੰਬੋਧਨ. ਅਜੀ. ਐ ਸ਼੍ਰੀ ਮਾਨ ਜੀ!

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2807,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੇ

ਅਜੇ [ਕਿਵਿ] ਹੁਣ ਤੱਕ, ਇਸ ਸਮੇਂ ਤੱਕ, ਹਾਲੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2809,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੌ

ਅਜੌ ਕ੍ਰਿ. ਵਿ—ਅਜੇ ਭੀ. ਹੁਣ ਭੀ. ਹੁਣ ਤਾਈਂ. “ਅਜੌ ਨ ਪਤਿਆਇ ਨਿਗਮ ਭਏ ਸਾਖੀ.” (ਜੈਤ ਰਵਿਦਾਸ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2810,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜ

ਅਜ. ਸੰ. ਅਦ੍ਯ. ਕ੍ਰਿ. ਵਿ—ਅੱਜ. ਆਜ. “ਚਲਣ ਅਜ ਕਿ ਕਲ.” (ਸ. ਫਰੀਦ) ੨ ਸੰ. अज्. ਧਾ—ਫੈਂਕਣਾ. ਹੱਕਣਾ. ਜਾਣਾ. ਦੌੜਨਾ। ੩ ਸੰ. अज. ਵਿ—ਜਨਮ ਰਹਿਤ. ਜੋ ਜਨਮਦਾ ਨਹੀਂ. “ਅਜ ਅਬਿਨਾਸੀ ਜੋਤਿ ਪ੍ਰਕਾਸੀ.” (ਸਲੋਹ) ੪ ਸੰਗ੍ਯਾ—ਬ੍ਰਹਮਾ. “ਅਜ ਸ਼ਿਵ ਇੰਦ੍ਰ ਰਮਾਪਤਿ ਠਾਢੇ.” (ਸਲੋਹ) ੫ ਬਕਰਾ. “ਅਜ ਕੈ ਵਸਿ ਗੁਰੁ ਕੀਨੋ ਕੇਹਰਿ.” (ਆਸਾ ਮ: ੫) ਨੰਮ੍ਰਤਾ ਦੇ ਅਧੀਨ ਹੰਕਾਰ ਕਰ ਦਿੱਤਾ ਹੈ। ੬ ਚੰਦ੍ਰਮਾ । ੭ ਅਯੋਧ੍ਯਾਪਤਿ ਸੂਰਯਵੰਸ਼ੀ ਰਾਜਾ ਰਘੁ ਦਾ ਪੁਤ੍ਰ, ਜੋ ਇੰਦੁਮਤੀ ਦਾ ਪਤੀ ਅਤੇ ਦਸ਼ਰਥ ਦਾ ਪਿਤਾ ਸੀ. “ਤਾਂਤੇ ਪੁਤ੍ਰ ਹੋਤ ਭਯੋ ਅਜ ਬਰ.” (ਵਿਚਿਤ੍ਰ) ੮ ਕਾਮਦੇਵ। ੯ ਕਰਤਾਰ. ਵਾਹਗੁਰੂ। ੧੦ ਫ਼ਾ ਅਜ਼. ਵ੍ਯ—ਸੇ. ਤੋਂ. “ਦੌਲਤੇ ਅਜ਼ ਮਾਹ ਤਾ ਮਾਹੀ ਤੁਰਾਸ੍ਤ.” (ਜਿੰਦਗੀ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2813,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜ਼ੋ

ਅਜ਼ੋ. ਫ਼ਾ ਅਜ਼—ਓ. ਵ੍ਯ—ਉਸ ਤੋਂ. ਉਸ ਸੇ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2813,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੌਂ

ਅਜੌਂ ਕ੍ਰਿ. ਵਿ—ਅਜੇ ਭੀ. ਹੁਣ ਭੀ. ਹੁਣ ਤਾਈਂ. “ਅਜੌ ਨ ਪਤਿਆਇ ਨਿਗਮ ਭਏ ਸਾਖੀ.” (ਜੈਤ ਰਵਿਦਾਸ)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2815,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੈ

ਅਜੈ. ਹੁਣ ਤੋੜੀ. ਦੇਖੋ. ਅਜੇ ੧. “ਅਜੈ ਸੁ ਰਬੁ ਨ ਬਹੁੜਿਓ.” (ਸ. ਫਰੀਦ) ੨ ਅਜਯ. ਸੰਗ੍ਯਾ—ਪਰਾਜਿਤ. ਹਾਰ. ਸ਼ਿਕਸ੍ਤ। ੩ ਵਿ—ਜਿਸ ਦਾ ਜਿੱਤਣਾ ਕਠਿਨ ਹੈ. ਅਜੇਯ. “ਅਜੈ ਅਲੈ.” (ਜਾਪੁ) ੪ ਸੰਗ੍ਯਾ—ਕਰਤਾਰ. ਪਾਰਬ੍ਰਹੑਮ. “ਅਜੈ ਗੰਗ ਜਲ ਅਟਲ ਸਿਖ ਸੰਗਤਿ ਸਭ ਨਾਵੈ.” (ਸਵੈਯੇ ਮ: ੫ ਕੇ) ੫ ਅਜ ਰਾਜਾ. ਰਾਮ ਚੰਦ੍ਰ ਜੀ ਦਾ ਦਾਦਾ. “ਅਜੈ ਸੁ ਰੋਵੈ ਭੀਖਿਆ ਖਾਇ.” (ਮ: ੧ ਰਾਮ ਵਾਰ ੧) ਇੰਦੁਮਤੀ ਰਾਣੀ ਦੇ ਵਿਯੋਗ ਵਿੱਚ ਰਾਜ ਤਿਆਗਕੇ ਭਿਖ੍ਯਾ ਮੰਗਦਾ ਰਾਜਾ ਅਜ ਰੋਇਆ. ਦੇਖੋ, ਇੰਦੁਮਤੀ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2860,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/5/2014 12:00:00 AM
ਹਵਾਲੇ/ਟਿੱਪਣੀਆਂ: noreference

ਅਜੈ

ਅਜੈ [ਵਿਸ਼ੇ] ਵੇਖੋ ਅਜਿੱਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2891,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਜ

ਅੱਜ [ਕਿਵਿ] ਇਸੇ ਦਿਨ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2942,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਅੱਜ

ਅੱਜ (ਨਾਂ,ਪੁ) ਬੀਤ ਰਿਹਾ ਵਰਤਮਾਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2947,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ