ਅੱਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਟਾ ( ਨਾਂ , ਪੁ ) ਮੌਲੀ ਦੇ ਰੰਗਲੇ ਧਾਗਿਆਂ ਜਾਂ ਸੂਤ ਦਾ ਲੱਛਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 707, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਟਾ. ਸੰਗ੍ਯਾ— ਅਟੇਰਨ ਪੁਰ ਲਪੇਟਿਆ ਸੂਤ ਦਾ ਗੁੱਛਾ । ੨ ਤਖ਼ਮੀਨਾ. ਅੰਦਾਜ਼ਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.