ਲਾਗ–ਇਨ/ਨਵਾਂ ਖਾਤਾ |
+
-
 
ਆਗ

ਆਗ (ਸੰ.। ਸੰਸਕ੍ਰਿਤ ਆਗ੍ਯਾ) ੧. ਆਗ੍ਯਾ। ਯਥਾ-‘ਅਬ ਮੈ ਸੁਖੁ ਪਾਇਓ ਗੁਰ ਆਗਿੵ’ ਹੁਣ ਮੈਂ ਗੁਰਾਂ ਦੀ ਆਗ੍ਯਾ ਮੰਨ ਕੇ ਸੁਖੁ ਪਾਯਾ ਹੈ।

੨. (ਹਿੰਦੀ ਆਗੇ) ਸਮੀਪ। ਯਥਾ-‘ਅਬ ਮੈ ਸੁਖੁ ਪਾਇਓ ਗੁਰ ਆਗਿੵ’ ਹੁਣ ਮੈਂ ਗੁਰਾਂ ਦੇ ਸਮੀਪ ਆ ਕੇ ਸੁਖ ਪਾਯਾ ਹੈ।

੩. (ਸੰਸਕ੍ਰਿਤ ਅਗਿ੍ਨ) ਅਗਨੀ। ਯਥਾ-‘ਆਗਿ ਲਗਉ ਤਿਹ ਧਉਲਹਰ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1485,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਆਗੂ

ਆਗੂ (ਸੰ.। ਸੰਸਕ੍ਰਿਤ ਅਗ੍ਰਣੀ) ਮੁਖੀਆ , ਉਪਦੇਸ਼ ਕਰਤਾ। ਯਥਾ-‘ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1485,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਆਗੇ

ਆਗੇ (ਸੰ.। ਹਿੰਦੀ) ਅੱਗੇ ਭਾਵ ਪ੍ਰਲੋਕ। ਯਥਾ-‘ਆਗੇ ਕਉ ਕਿਛੁ ਤੁਲਹਾ ਬਾਂਧਹੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1485,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਆਗੂ

ਆਗੂ. ਵਿ—ਮੁਖੀਆ. ਪੇਸ਼ਵਾ। ੨ ਰਾਹਬਰ. ਬਦਰੱਕਾ. “ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ?” (ਸੂਹੀ ਛੰਤ ਮ: ੧) ੩ ਸੰ. ਸੰਗ੍ਯਾ—ਪ੍ਰਤਿਗ੍ਯਾ. ਪ੍ਰਣ. ਇਕਰਾਰ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1500,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਆਗੈ

ਆਗੈ ਕ੍ਰਿ. ਵਿ—ਸਾਮ੍ਹਣੇ. ਅੱਗੇ। ੨ ਇਸ ਪਿੱਛੋਂ. “ਆਗੈ ਘਾਮ, ਪਿਛੈ ਰੁਤਿ ਜਾਡਾ.” (ਤੁਖਾ ਬਾਰਹਮਾਹਾ ਮ: ੧) ੩ ਭਵਿ੄਴ ਕਾਲ. “ਆਗੈ ਦਯੁ, ਪਾਛੈ ਨਾਰਾਇਣੁ.” (ਭੈਰ ਮ: ੫) ਆਉਣ ਵਾਲੇ ਅਤੇ ਭੂਤ ਕਾਲ ਵਿੱਚ ਕਰਤਾਰ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1502,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਆਗੇ

ਆਗੇ ਕ੍ਰਿ਼. ਵਿ—ਸਾਮ੍ਹਣੇ. ਅੱਗੇ। ੨ ਇਸ ਪਿੱਛੋਂ. “ਆਗੈ ਘਾਮ, ਪਿਛੈ ਰੁਤਿ ਜਾਡਾ.” (ਤੁਖਾ ਬਾਰਹਮਾਹਾ ਮ: ੧) ੩ ਭਵਿ੄਴ ਕਾਲ. “ਆਗੈ ਦਯੁ, ਪਾਛੈ ਨਾਰਾਇਣੁ.” (ਭੈਰ ਮ: ੫) ਆਉਣ ਵਾਲੇ ਅਤੇ ਭੂਤ ਕਾਲ ਵਿੱਚ ਕਰਤਾਰ ਹੈ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1506,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਆਗੂ

ਆਗੂ [ਨਾਂਪੁ] ਅਗਵਾਈ ਕਰਨ ਵਾਲ਼ਾ ਵਿਅਕਤੀ , ਮੁਖੀ, ਮੋਹਰੀ, ਨੇਤਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1508,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਆਗੈ

ਆਗੈ [ਕਿਵਿ] (ਗੁਰ) ਅੱਗੇ; ਅਗਲੇ ਸਮੇਂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1510,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਆਗ

ਆਗ. ਸੰਗ੍ਯਾ—ਕਮਾਦ, ਜਁਵਾਰ ਆਦਿ ਦੇ ਗੰਨੇ ਦਾ ਅਗ੍ਰ ਭਾਗ । ੨ ਅੱਗ. ਅਗਨਿ. “ਆਗ ਲਗਉ ਤਿਹ ਧਉਲਹਰਿ, ਜਿਹ ਨਾਹੀ ਹਰਿ ਕੋ ਨਾਉ.” (ਸ. ਕਬੀਰ) ੩ ਆਗ੍ਯਾ. ਹੁਕਮ. ਦੇਖੋ, ਆਗਿ। ੪ ਕ੍ਰਿ. ਵਿ—ਅੱਗੇ. ਮੁਹਿਰੇ. “ਪੌਨ ਕੇ ਗੌਨ ਤੇ ਆਗ ਚਲ੍ਯੋ.” (ਕ੍ਰਿਸਨਾਵ) ੫ ਸੰ. ਸੰਗ੍ਯਾ—ਅਪਰਾਧ. ਗੁਨਾਹ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1519,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਆਗ

ਆਗ [ਨਾਂਪੁ] ਗੰਨੇ ਦਾ ਉਪਰਲਾ ਭਾਗ , ਗੰਨੇ ਦੇ ਪੱਤੇ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1537,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਆਗ

ਆਗ (ਨਾਂ,ਪੁ) ਗੰਨੇ ਦਾ ਉਤਲਾ ਲੰਮੇ ਪੱਤਿਆਂ ਵਾਲਾ ਭਾਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1541,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ