ਆਦਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦਰ ( ਨਾਂ , ਪੁ ) ਸਤਿਕਾਰ; ਇੱਜ਼ਤਮਾਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1932, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਆਦਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦਰ [ ਨਾਂਪੁ ] ਸਤਿਕਾਰ , ਮਾਣ , ਇੱਜ਼ਤ , ਅਦਬ; ਆਉ-ਭਗਤ , ਖਾਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਦਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਦਰ . ਸੰ. ਸੰਗ੍ਯਾ— ਸਨਮਾਨ. ਸਤਕਾਰ. ਖਾਤਿਰ । ੨ ਸ੍ਵਾਗਤ. ਆਉ ਭਗਤ. “ ਆਦਰੁ ਦਿਤਾ ਪਾਰਬ੍ਰਹਮ.” ( ਸੂਹੀ ਅ : ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.