ਲਾਗ–ਇਨ/ਨਵਾਂ ਖਾਤਾ |
+
-
 
ਆਦੀ

ਆਦੀ ਸੰਸਕ੍ਰਿਤ ਆਨਯਨ। ਪ੍ਰਾਕ੍ਰਿਤ ਆਣਣ, ਆਣ। ਆਂਦੀ , ਲਿਆਂਦੀ- ਜਿਨਿ ਸੀਤਾ ਆਦੀ ਡਉਰੂ ਵਾਇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1285,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਆਂਦੀ

ਆਂਦੀ. ਦੇਖੋ, ਆਦੀ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1296,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਆਦੀ

ਆਦੀ. ਦੇਖੋ, ਆਦਿ। ੨ ਵਿ—ਲਿਆਂਦੀ. ਆਂਦੀ. ਆਨਯਨ ਕਰੀ. “ਜਿਨਿ ਸੀਤਾ ਆਦੀ ਡਉਰੂ ਵਾਇ.” (ਮ: ੧ ਵਾਰ ਰਾਮ) ੩ ਅ਼ ਅ਼੠ਦੀ. ਵਿ—ਕੋਈ ਖਾਸ ਆਦਤ ਰੱਖਣ ਵਾਲਾ। ੪ ਅਭ੍ਯਾਸੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1324,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਆਦੀ

ਆਦੀ [ਵਿਸ਼ੇ] ਆਦਤ ਪਈ ਵਾਲ਼ਾ , ਸੁਭਾਅ ਪੱਕੇ ਵਾਲ਼ਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1362,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ