ਆਵਾਜਾਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵਾਜਾਈ [ ਨਾਂਇ ] ਆਉਣ-ਜਾਣ ਦਾ ਭਾਵ , ਟ੍ਰੈਫ਼ਿਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਆਵਾਜਾਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵਾਜਾਈ . ਸੰਗ੍ਯਾ— ਆਉਣ ਜਾਣਾ. ਆਮਦ ਰਫ਼ਤ. “ ਆਵਾਜਾਈ ਸਚਿਵਨ ਕੇਰੀ.” ( ਗੁਪ੍ਰਸੂ ) ਮੰਤ੍ਰੀਆਂ ਦੀ ਆਮਦ ਰਫ਼ਤ । ੨ ਜਨਮ ਮਰਣ. ਸੰਸਾਰਚਕ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.