ਆਵਾਸ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Immigration ( ਇਮਿਗਰੇਇਸ਼ਨ ) ਆਵਾਸ : ਇਕ ਵਿਅਕਤੀ ਦਾ ਇਸ ਇਰਾਦੇ ਨਾਲ ਆਪਣਾ ਦੇਸ਼ ਛੱਡਣਾ ਅਤੇ ਹੋਰ ਦੇਸ ਅੰਦਰ ਪੱਕੇ ਤੌਰ ਤੇ ਨਿਵਾਸ ਕਰਨਾ । ਇਸ ਸ਼ਬਦ ਦਾ ਪ੍ਰਯੋਗ ਵਾਤਾਵਰਨ ਵਿਗਿਆਨ ( ecology ) ਵਿੱਚ ਪੌਦਿਆਂ ਦੇ ਬੀਜਾਂ ਅਤੇ ਪਸ਼ੂਆਂ ਦੇ ਪ੍ਰਸਥਾਨ ਲਈ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1085, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਆਵਾਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਆਵਾਸ . ਦੇਖੋ , ਅਵਾਸ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.