ਲਾਗ–ਇਨ/ਨਵਾਂ ਖਾਤਾ |
+
-
 
ਆਫ਼ਤ

ਆਫ਼ਤ. ਅ਼ ਸੰ. ਆਪਦ. ਸੰਗ੍ਯਾ—ਮੁਸੀਬਤ. ਵਿਪਦਾ। ੨ ਦੁੱਖ. ਕਲੇਸ਼। ੩ ਉਪਦ੍ਰਵ. ਫਸਾਦ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 903,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/12/2014 12:00:00 AM
ਹਵਾਲੇ/ਟਿੱਪਣੀਆਂ: noreference

ਆਫ਼ਤ

ਆਫ਼ਤ [ਨਾਂਇ] ਅਚਾਨਕ ਆ ਪਿਆ ਦੁੱਖ , ਬਿਪਤਾ, ਮੁਸੀਬਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 937,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਆਫ਼ਤ

ਆਫ਼ਤ (ਨਾਂ,ਇ) ਮੁਸੀਬਤ; ਅਚਾਨਕ ਆ ਪਿਆ ਦੁੱਖ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 943,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ