ਇਕੱਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਕੱਠ ( ਨਾਂ , ਪੁ ) ਇੱਕ ਥਾਂ ਇਕੱਤਰ ਹੋਏ ਲੋਕਾਂ ਦਾ ਹਜੂਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇਕੱਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਕੱਠ [ ਨਾਂਪੁ ] ਇਕੱਤਰਤਾ , ਜੋੜ-ਮੇਲ਼ , ਮਜਮਾ , ਖ਼ਲਕਤ , ਜਨ-ਸਮੂਹ , ਭੀੜ , ਹਜੂਮ; ਏਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3091, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਇਕੱਠ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਠ . ਸੰਗ੍ਯਾ— ਇੱਕ ਥਾਂ ੡੎ਥਤ ਹੋਏ ਲੋਕ , ਹਜੂਮ. ਜੋੜਮੇਲ. ਮੇਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2993, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.