ਲਾਗ–ਇਨ/ਨਵਾਂ ਖਾਤਾ |
+
-
 
ਇਕਠੇ

ਇਕਠੇ (ਗੁ.। ਪੰਜਾਬੀ) ਜੁੜਨਾ, ਕੱਠੇ ਹੋਣਾ। ਯਥਾ-‘ਬਿਰਖੈ ਹੇਠਿ ਸਭਿ ਜੰਤ ਇਕਠੇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2295,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਇਕੈਠ

ਕੈਠ. ਵਿ—ਇੱਕ ਥਾਂ. ਇਕੱਠ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2310,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/13/2014 12:00:00 AM
ਹਵਾਲੇ/ਟਿੱਪਣੀਆਂ: noreference

ਇਕੱਠ

ਕੱਠ. ਸੰਗ੍ਯਾ—ਇੱਕ ਥਾਂ ੡੎ਥਤ ਹੋਏ ਲੋਕ , ਹਜੂਮ. ਜੋੜਮੇਲ. ਮੇਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2355,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/13/2014 12:00:00 AM
ਹਵਾਲੇ/ਟਿੱਪਣੀਆਂ: noreference

ਇਕੱਠ

ਇਕੱਠ [ਨਾਂਪੁ] ਇਕੱਤਰਤਾ, ਜੋੜ-ਮੇਲ਼, ਮਜਮਾ , ਖ਼ਲਕਤ , ਜਨ-ਸਮੂਹ, ਭੀੜ , ਹਜੂਮ; ਏਕਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2404,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਇਕੱਠ

ਇਕੱਠ (ਨਾਂ,ਪੁ) ਇੱਕ ਥਾਂ ਇਕੱਤਰ ਹੋਏ ਲੋਕਾਂ ਦਾ ਹਜੂਮ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2411,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ