ਲਾਗ–ਇਨ/ਨਵਾਂ ਖਾਤਾ |
+
-
 
ਇਤਿਹਾਸ

History

ਇਹ ਮੰਨਿਆ ਜਾਂਦਾ ਹੈ ਕਿ ਦੁਨੀਆ ਦੀ ਸਭ ਤੋਂ ਪਹਿਲੀ ਗਣਨਾ ਕਰਨ ਵਾਲੀ ਅਬਾਕਸ (Abacus) ਨਾਮਕ ਮਸ਼ੀਨ ਚੀਨ ਦੇ ਵਿਗਿਆਨੀਆਂ ਨੇ 3000 ਈ ਪੂ ਤਿਆਰ ਕੀਤੀ। ਇਸ ਮਗਰੋਂ ਗਣਨਾਵਾਂ ਕਰਨ ਵਾਲੇ ਅਨੇਕਾਂ ਯੰਤਰਾਂ ਦਾ ਵਿਕਾਸ ਕੀਤਾ ਗਿਆ। ਕੰਪਿਊਟਰ ਦੇ ਇਤਿਹਾਸ ਦੀ ਦਾਸਤਾਨ ਨੂੰ ਹੇਠਾਂ ਲਿਖੇ ਅਨੁਸਾਰ ਬਿਆਨ ਕੀਤਾ ਜਾ ਸਕਦਾ ਹੈ:

ਲੇਖਕ : ਸੀ.ਪੀ. ਕੰਬੋਜ,     ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1835,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/5/2015 12:00:00 AM
ਹਵਾਲੇ/ਟਿੱਪਣੀਆਂ: null

ਇਤਿਹਾਸ

ਤਿਹਾਸ. ਸੰ. ਇਤਿ—ਹ—ਆਸ. ਇਹ ਪ੍ਰਸਿੱਧ ਥਾਂ. ਅਰਥਾਤ—ਅਜੇਹਾ ਗ੍ਰੰਥ ਜਿਸ ਵਿੱਚ ਬੀਤੀ ਹੋਈ ਯਥਾਰਥ ਘਟਨਾ ਦਾ ਕ੍ਰਮ ਅਨੁਸਾਰ ਜਿਕਰ ਹੋਵੇ. ਤਵਾਰੀਖ਼. ਹਿਸਟਰੀ (History)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1944,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/13/2014 12:00:00 AM
ਹਵਾਲੇ/ਟਿੱਪਣੀਆਂ: noreference

ਇਤਿਹਾਸ

ਇਤਿਹਾਸ [ਨਾਂਪੁ] ਤਾਰੀਖ਼, ਹਿਸਟਰੀ; ਬਿਰਤਾਂਤ, ਵੇਰਵਾ , ਬੀਤੇ ਸਮੇਂ ਦੀ ਕਹਾਣੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2037,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ