ਲਾਗ–ਇਨ/ਨਵਾਂ ਖਾਤਾ |
+
-
 
ਇਨਸਾਫ

ਨਸਾਫ. ਇਨ੉੠ਫ਼. ਸੰਗ੍ਯਾ—ਨਿ੉ਫ਼ ਨਿ੉ਫ਼ (ਅੱਧੋ ਅੱਧ) ਕਰਨ ਦੀ ਕ੍ਰਿਯਾ. ਦੋ ਖੰਡ ਕਰਨਾ। ੨ ਸੱਚ ਤੇ ਝੂਠ ਨਿਤਾਰਨਾ. ਨ੍ਯਾਯ. ਨਿਆਂ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 580,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/13/2014 12:00:00 AM
ਹਵਾਲੇ/ਟਿੱਪਣੀਆਂ: noreference

ਇਨਸਾਫ਼

ਇਨਸਾਫ਼ [ਨਾਂਪੁ] ਨਿਆਂ , ਸੱਚ-ਝੂਠ ਦਾ ਨਿਤਾਰਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 659,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ