ਇਲਾਜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਲਾਜ ( ਨਾਂ , ਪੁ ) ਦਵਾਦਾਰੂ ਅਤੇ ਔਸ਼ਧੀ ਦੁਆਰਾ ਰੋਗੀ ਨੂੰ ਅਰੋਗ ਕਰਨ ਲਈ ਕੀਤਾ ਜਾਣ ਵਾਲਾ ਉਪਾਓ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਇਲਾਜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਇਲਾਜ [ ਨਾਂਪੁ ] ਰੋਗੀ ਨੂੰ ਅਰੋਗ ਕਰਨ ਦਾ ਭਾਵ , ਦਵਾ-ਦਾਰੂ , ਚਕਿਤਸਾ; ਉਪਾਅ , ਜਤਨ , ਉਪਰਾਲਾ; ਦਵਾਈ , ਦਾਰੂ; ਸਜ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.