ਲਾਗ–ਇਨ/ਨਵਾਂ ਖਾਤਾ |
+
-
 
ਇਸਤਰੀ

Woman_ਇਸਤਰੀ: ਭਾਰਤੀ ਦੰਡ ਸੰਘਤਾ , 1860 ਦੀ ਧਾਰਾ 10 ਦੇ ਮਗਰਲੇ ਹਿੱਸੇ ਵਿਚ ਯਥਾ-ਪਰਿਭਾਸ਼ਤ ‘ਇਸਤਰੀ’ ਤੋਂ ਮੁਰਾਦ ਹੈ ਕਿਸੇ ਵੀ ਉਮਰ ਦੀ ਮਾਨਵ ਨਾਰੀ।

       ਸੁਪਰੈਸ਼ਨ ਆਫ਼ ਇੱਮਾਰਲ ਟ੍ਰੈਫ਼ਿਕ ਇਨ ਵਿਮੈਨ ਐਂਡ ਗਰਲਜ਼ ਐਕਟ, 1956 ਵਿਚ ਯਥਾਪਰਿਭਾਸ਼ਤ ਇਸਤਰੀ ਦਾ ਮਤਲਬ ਹੈ ਨਾਰੀ ਜਿਸ ਨੇ 21 ਸਾਲ ਦੀ ਉਮਰ ਪੂਰੀ ਕਰ ਲਈ ਹੈ।

ਲੇਖਕ : ਰਾਜਿੰਦਰ ਸਿੰਘ ਭਸੀਨ,     ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2699,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/11/2015 12:00:00 AM
ਹਵਾਲੇ/ਟਿੱਪਣੀਆਂ: noreference

ਇਸਤਰੀ

ਸਤਰੀ ਸੰਸਕ੍ਰਿਤ ਸੑਤ੍ਰੀ। ਔਰਤ, ਜ਼ਨਾਨੀ, ਨਾਰੀ, ਵਹੁਟੀ- ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2699,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਇਸਤ੍ਰੀ

ਇਸਤ੍ਰੀ. ਸੰਗ੍ਯਾ—ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ. Tailor's goose। ੨ ਸੰ. ਸ੍ਤ੍ਰੀ. ਨਾਰੀ। ੩ ਧਰਮਪਤਨੀ. ਵਹੁਟੀ. “ਇਸਤ੍ਰੀ ਤਜ ਕਰਿ ਕਾਮ ਵਿਆਪਿਆ.” (ਮਾਰੂ ਅ: ਮ: ੧) ਦੇਖੋ, ਨਾਰੀ ੨.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2871,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/13/2014 12:00:00 AM
ਹਵਾਲੇ/ਟਿੱਪਣੀਆਂ: noreference

ਇਸਤਰੀ

ਇਸਤਰੀ 1 [ਨਾਂਇ] ਔਰਤ, ਜਨਾਨੀ, ਨਾਰੀ, ਤੀਵੀਂ , ਤ੍ਰੀਮਤ; ਵਹੁਟੀ , ਪਤਨੀ 2 [ਨਾਂਇ] ਕਪੜੇ ਪ੍ਰੈੱਸ ਕਰਨ ਵਾਲਾ ਉਪਕਰਨ, ਪ੍ਰੈਸ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2989,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਇਸਤਰੀ

ਇਸਤਰੀ (ਨਾਂ,ਇ) ਤ੍ਰੀਮਤ; ਨਾਰੀ; ਵਹੁਟੀ; ਜ਼ਨਾਨੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3000,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ