ਲਾਗ–ਇਨ/ਨਵਾਂ ਖਾਤਾ |
+
-
 
ਇਛਾ

ਛਾ. ਸੰ. इच्छा—ਇੱਛਾ. ਸੰਗ੍ਯਾ—ਚਾਹ. ਲੋੜ. ਖ਼੍ਵਾਹਿਸ਼. ਕਾਮਨਾ । ੨ ਅਪ੍ਰਾਪਤ ਵਸਤੁ ਦੀ ਅਭਿਲਾਖਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1037,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 8/13/2014 12:00:00 AM
ਹਵਾਲੇ/ਟਿੱਪਣੀਆਂ: noreference

ਇੱਛਾ

ਇੱਛਾ [ਨਾਂਇ] ਖ਼ਾਹਸ਼, ਤਮੰਨਾ, ਮਨਸ਼ਾ, ਅਭਿਲਾਸ਼ਾ, ਚਾਹਨਾ, ਚਾਹਤ, ਸੰਕਲਪ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1205,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਇੱਛਾ

ਇੱਛਾ (ਨਾਂ,ਇ) ਖਾਹਸ਼; ਅਭਿਲਾਸ਼ਾ; ਮਨਸ਼ਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1209,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ