ਉਗਰਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਗਰਾਹੀ ( ਨਾਂ , ਇ ) ਰਕਮ ਆਦਿ ਦੀ ਕੀਤੀ ਵਸੂਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 881, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਗਰਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਗਰਾਹੀ [ ਨਾਂਇ ] ਉਗਰਾਹੁਣ ਦਾ ਕਾਰਜ; ਲੋਕਾਂ ਤੋਂ ਇਕੱਠਾ ਕੀਤਾ ਧਨ ਆਦਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਗਰਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਗਰਾਹੀ . ਸੰਗ੍ਯਾ— ਉਤ-ਗ੍ਰਹਣ ਦੀ ਕ੍ਰਿਯਾ. ਲੈਣਾ. ਕੱਠਾ ਕਰਨਾ. ਵਸੂਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 829, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.