ਉਤਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਲਾ ( ਵਿ , ਪੁ ) ਪੰਜਾਲੀ ਵਿੱਚ ਜੁੱਪੀ ਜੋਗ ਦਾ ਪਿਛਲੇ ਪਾਸਿਓਂ ਵੇਖਿਆਂ ਸੱਜੇ ਪਾਸੇ ਵੱਲ ਦਾ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਤਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਲਾ [ ਵਿਸ਼ੇ ] ਉੱਪਰਲਾ , ਉੱਪਰਲੇ ਪਾਸੇ ਦਾ [ ਨਾਂਪੁ ] ਰੱਬ , ਪਰਮਾਤਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.