ਉਤਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਾਰ ( ਨਾਂ , ਪੁ , ਵਿ ) ਪਹਿਰ ਕੇ ਲਾਹੇ ਹੋਏ ਵਸਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1865, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਤਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਤਾਰ.   ਸੰਗ੍ਯਾ— ਨਕ਼ਲ. ਕਾਪੀ. “ ਉਤਾਰ ਖਾਸੇ ਦਸ੍ਤਖਤ ਕਾ.” ( ਅਕਾਲ ) ਖ਼ਾਸ ਦਸ੍ਤਖ਼ਤ਼ ਦੀ ਨਕਲ । ੨ ਪੁਰਾਣਾ ਵਸਤ੍ਰ , ਜੋ ਅੰਗ ਤੋਂ ਉਤਾਰ ਦਿੱਤਾ ਗਿਆ ਹੈ. “ ਅਮੀਰ ਦਾ ਉਤਾਰ ਗਰੀਬ ਦਾ ਸਿੰਗਾਰ.” ( ਲੋਕੋ ) ੩ ਸੰ. अवतार— ਅਵਤਾਰ. ਜਨਮ. ਸ਼ਰੀਰ ਧਾਰਨਾ । ੪ ਦੇਵਤਾ ਦਾ ਕਿਸੇ ਦੂਜੇ ਸ਼ਰੀਰ ਵਿੱਚ ਪ੍ਰਗਟ ਹੋਣਾ । ੫ ਦੇਖੋ , ਉਤਾਰਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.