ਲਾਗ–ਇਨ/ਨਵਾਂ ਖਾਤਾ |
+
-
 
ਉਪਯੋਗਤਾ

ਉਪਯੋਗਤਾ [ਨਾਂਇ] ਵਸਤੂ ਦਾ ਉਹ ਗੁਣ ਜਿਸ ਰਾਹੀਂ ਉਦੇਸ਼ ਦੀ ਪੂਰਤੀ ਹੁੰਦੀ ਹੈ; ਲਾਭ , ਫ਼ਾਇਦਾ, ਨਫ਼ਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 660,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਉਪਯੋਗਤਾ

Utility (ਯੂਟਿਲਅਟਿ) ਉਪਯੋਗਤਾ: ਇਕ ਵਿਅਕਤੀ ਨੂੰ ਵਸਤਾਂ ਅਤੇ ਸੇਵਾਵਾਂ ਤੋਂ ਪ੍ਰਾਪਤ ਸੰਤੁਸ਼ਟਤਾ (satisfaction)।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 662,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ