ਉਭਾਰ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Rise , swell ( ਰਾਇਜ਼ , ਸਵੈੱਲ ) ਉਭਾਰ : ਗਹਿਰੇ ਸਾਗਰੀ ਫ਼ਰਸ਼ ਤੇ ਲੰਬਾ ਵਿਸ਼ਾਲ ਮੰਦ ਢਾਲ ਵਾਲਾ ਖੜੇ-ਦਾਅ ਉਭਰਿਆ ਭਾਗ , ਜਿਸ ਦੀ ਚੋਟੀ ਜਲ ਦੀ ਸਤ੍ਹਾ ਤੋਂ ਕਿਤੇ ਹੇਠਾਂ ਹੁੰਦੀ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਉਭਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਭਾਰ [ ਨਾਂਪੁ ] ਉੱਭਰਿਆ ਹੋਣ ਦੀ ਦਸ਼ਾ , ਸੋਜਾ , ਉਠਾਅ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.