ਉਲਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲਾਰ ( ਨਾਂ , ਪੁ ) ਇੱਕ ਪਾਸੇ ਨੂੰ ਵਧੇਰੇ ਝੁਕਿਆ ਹੋਇਆ; ਗੱਡੇ ਉੱਤੇ ਪਿਛਲੇ ਪਾਸੇ ਵੱਲ ਪਾਏ ਵਧੇਰੇ ਭਾਰ ਕਾਰਨ ਨੀਵਾਂ ਹੋਇਆ ਪਾਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਲਾਰੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲਾਰੂ ( ਨਾਂ , ਪੁ ) ਗੱਡੇ ਨੂੰ ਪਿਛਲੇ ਪਾਸਿਓ ਨੀਵਾਂ ਹੋਣ ਤੋਂ ਰੋਕ ਕੇ ਰੱਖਣ ਲਈ ਲਮਕਾਇਆ ਲੱਕੜ ਦਾ ਮੋਟਾ ਨਿੱਕਾ ਡੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 873, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉਲਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲਾਰ [ ਵਿਸ਼ੇ ] ਇੱਕ ਪਾਸੇ ਵੱਲ ਝੁਕਿਆ ਜਾਂ ਉਲਰਿਆ ਹੋਇਆ [ ਨਾਂਪੁ ] ਉਲਰੇ ਹੋਣ ਦਾ ਭਾਵ , ਝੁਕਾਅ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਲਾਰੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਲਾਰੂ [ ਵਿਸ਼ੇ ] ਉਲ਼ਟਣ ਵਾਲ਼ਾ , ਉੱਲਰਨ ਵਾਲ਼ਾ , ਝੁਕ ਜਾਣ ਵਾਲ਼ਾ; ਜੋ ਸੰਤੁਲਨ ਵਿੱਚ ਨਾ ਹੋਵੇ , ਇੱਕਪਾਸੜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.