ਉਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਸ [ ਪੜ ] ਤੀਜਾ ਪੁਰਖ ਇਕਵਚਨ ਪੜਨਾਂਵ ‘ ਉਹ’ ਦਾ ਸੰਬੰਧਕ ਤੋਂ ਪਹਿਲਾਂ ਆਉਣ ਵਾਲ਼ਾ ਰੂਪ; ਜਿਵੇਂ ‘ ਉਸ ਕੋਲ’


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1550, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਸ ਸੰਸਕ੍ਰਿਤ ਅਸੑ । ਇਹ ਵਿਭਕੑਤੀ ਸਹਿਤ ‘ ਉਹ’ ਸ਼ਬਦ ਦਾ ਦੂਜਾ ਰੂਪ ਹੈ , ਜੋ ਤੋਂ , ਦਾ , ਦੇ , ਦੀ , ਨੂੰ , ਵਾਸਤੇ , ਲਈ ਆਦਿ ਨਾਲ ‘ ਉਹ’ ਦੀ ਥਾਂ ਲਗਾ ਕੇ ਵਰਤਿਆ ਜਾਂਦਾ ਹੈ ।

 


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1540, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-05-08, ਹਵਾਲੇ/ਟਿੱਪਣੀਆਂ: no

ਉਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਉਸ ਸੰਸਕ੍ਰਿਤ ਅਸੑ । ਇਹ ਵਿਭਕੑਤੀ ਸਹਿਤ ‘ ਉਹ’ ਸ਼ਬਦ ਦਾ ਦੂਜਾ ਰੂਪ ਹੈ , ਜੋ ਤੋਂ , ਦਾ , ਦੇ , ਦੀ , ਨੂੰ , ਵਾਸਤੇ , ਲਈ ਆਦਿ ਨਾਲ ‘ ਉਹ’ ਦੀ ਥਾਂ ਲਗਾ ਕੇ ਵਰਤਿਆ ਜਾਂਦਾ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.