ਲਾਗ–ਇਨ/ਨਵਾਂ ਖਾਤਾ |
+
-
 
ਉਸਤਰਾ

 

ਉਸਤਰਾ. ਫ਼ਾ  ਉਸਤੁਰਾ. ਉਸਤੁਰਦਨ (ਮੁੰਡਨ) ਦਾ ਸੰਦ. ਪੱਛਣਾ . ਸੰ. ੖੣ਰ.

 

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 706,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 7/15/2014 12:00:00 AM
ਹਵਾਲੇ/ਟਿੱਪਣੀਆਂ: noreference

ਉਸਤਰਾ

ਉਸਤਰਾ [ਨਾਂਪੁ] ਹਜਾਮਤ ਕਰਨ ਲਈ ਛੁਰੀ ਵਰਗਾ ਤੇਜ਼ ਧਾਰ ਵਾਲ਼ਾ ਨਾਈਆਂ ਦਾ ਸੰਦ , ਬਲੇਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 720,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਉਸਤਰਾ

ਉਸਤਰਾ (ਨਾਂ,ਪੁ) ਰਗੜ ਕੇ ਵਾਲ ਮੁੰਨਣ ਲਈ ਨਾਈ ਦੁਆਰਾ ਵਰਤੀਂਦਾ ਅਤੇ ਚਾਕੂ ਵਿਧੀ ਵਾਂਗ ਝਰੀ ਅੰਦਰ ਦੂਹਰਾ ਹੋ ਕੇ ਲੁੱਕ ਜਾਣ ਵਾਲਾ ਤੇਜ਼ਧਾਰ ਸੰਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 725,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ