ਲਾਗ–ਇਨ/ਨਵਾਂ ਖਾਤਾ |
+
-
 
ਉਸਰਈਆ

ਉਸਰਈਆ (ਕ੍ਰਿ.। ਦੇਸ਼ ਭਾਸ਼ਾ ਉਸਾਰਨਾ ਤੋਂ) ਉਸਾਰਦਾ ਹੈ। ਯਥਾ-‘ਜਿਉ ਬਾਲਕ ਬਾਲੂ ਘਰ ਉਸਰਈਆ’ ਜਿਕੁਰ ਰੇਤ ਦਾ ਘਰ ਬਾਲਕ ਬਣਾਉਂਦਾ ਹੈ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 611,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/12/2015 12:00:00 AM
ਹਵਾਲੇ/ਟਿੱਪਣੀਆਂ: noreference

ਉਸਰਈਆ

ਉਸਰਈਆ. ਉਸਾਰਦਾ ਹੈ. ਦੇਖੋ, ਉਸਾਰਣਾ. “ਜਿਉ ਬਾਲਕ ਬਾਲੂਘਰ ਉਸਰਈਆ.” (ਬਿਲਾ ਅ:ਮ: ੪) ੨ ਸੰਗ੍ਯਾ—ਉਸਾਰੀ. ਚਿਣਾਈ। ੩ ਵਿ—ਉਸਾਰਨ (ਚਿਣਨ) ਵਾਲਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 628,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 7/15/2014 12:00:00 AM
ਹਵਾਲੇ/ਟਿੱਪਣੀਆਂ: noreference

ਉਸਰੱਈਆ

ਉਸਰੱਈਆ [ਵਿਸ਼ੇ] ਕਿਸੇ ਸੰਸਥਾ ਆਦਿ ਨੂੰ ਉਸਾਰਨ ਵਾਲ਼ਾ , ਬਾਨੀ , ਮੋਢੀ , ਸੰਸਥਾਪਕ; ਉਸਾਰੀ ਕਰਨ ਵਾਲ਼ਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 645,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ