ਉੱਦਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੱਦਮ ( ਨਾਂ , ਪੁ ) ਯਤਨ; ਹੀਲਾ; ਉਪਰਾਲਾ; ਕੋਸ਼ਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3898, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਉੱਦਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੱਦਮ [ ਨਾਂਪੁ ] ਯਤਨ , ਹਿੰਮਤ , ਉਪਰਾਲਾ , ਹੀਲਾ , ਕੋਸ਼ਿਸ਼ , ਮਿਹਨਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3892, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਉੱਦਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉੱਦਮ. ਸੰ. ਉਦ੍ਯਮ. ਸੰਗ੍ਯਾ— ਜਤਨ. ਕੋਸ਼ਿਸ਼. ਮਿਹਨਤ. ਪੁਰਖਾਰਥ ( ਪੁਰੁ੃੠ਰੑਥ ) .


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.