ਐਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਐਬ ( ਨਾਂ , ਪੁ ) ਬੁਰੀ ਆਦਤ; ਔਗਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਐਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਐਬ [ ਨਾਂਪੁ ] ਔਗੁਣ , ਦੋਸ਼ , ਕਜ , ਨੁਕਸ , ਬਦੀ , ਪਾਪ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਐਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਐਬ ( ਸੰ. । ਅ਼ਰਬੀ ਐ਼ਬ ) ਗੁਨਾਹ , ਕਸੂਰ , ਦੁਖ , ਪਾਪ । ਯਥਾ-‘ ਐਬ ਤਨਿ ਚਿਕੜੋ ’ ਸਰੀਰ ਦੇ ਜੋ ਦੋਖ ਹਨ , ਇਹੀ ਚਿਕੜ ਹੈ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.