ਐਲਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਐਲਾਨ [ ਨਾਂਪੁ ] ਸਭ ਲੋਕਾਂ ਲਈ ਇਤਲਾਹ ਜਾਂ ਖ਼ਬਰ , ਇਸ਼ਤਿਹਾਰ , ਘੋਸ਼ਣਾ , ਢੰਡੋਰਾ , ਮੁਨਾਦੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1319, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਐਲਾਨ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Declaration _ ਐਲਾਨ : ਐਲਾਨ ਦਾ ਸ਼ਾਬਦਿਕ ਅਰਥ ਹੈ ਕਿਸੇ ਗੱਲ ਨੂੰ ਸਪਸ਼ਟ ਕਰਨ ਦੀ ਕ੍ਰਿਆ । ਕਿਸੇ ਗੱਲ ਨੂੰ ਖੁਲ੍ਹੇ , ਸਪਸ਼ਟ ਤੌਰ ਤੇ ਅਤੇ ਯਥਾਰੀਤੀ ਬਿਆਨ ਕਰਨਾ ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.