ਔਕੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਕੜ ( ਨਾਂ , ਪੁ ) ਰੁਕਾਵਟ; ਔਖ; ਮੁਸ਼ਕਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਔਕੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਕੜ [ ਨਾਂਇ ] ਕਠਨ ਵਕਤ ਹੋਣ ਦਾ ਭਾਵ , ਅੜਿਕਾ , ਦੁਸ਼ਵਾਰੀ , ਮੁਸ਼ਕਲ; ਬਿਪਤਾ , ਸੰਕਟ , ਕਸ਼ਟ , ਮੁਸੀਬਤ , ਆਫ਼ਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਔਕੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਕੜ . ਸੰਗ੍ਯਾ— ਔਖ. ਕਠਿਨਾਈ । ੨ ਵਿਪਦਾ. ਮੁ੉੢ਬਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1935, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.