ਔਰਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਰਤ [ਨਾਂਇ] ਇਸਤਰੀ , ਤੀਵੀਂ , ਜਨਾਨੀ, ਨਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਔਰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਔਰਤ. ਦੇਖੋ, ਅਉਰਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-12, ਹਵਾਲੇ/ਟਿੱਪਣੀਆਂ: no

ਔਰਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਔਰਤ, (ਅਰਬੀ) / ਇਸਤਰੀ ਲਿੰਗ : ਤੀਵੀਂ, ਤ੍ਰੀਮਤ, ਜਨਾਨੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-18-04-24-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.