ਕਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਈ [ ਵਿਸ਼ੇ ] ਇੱਕ ਤੋਂ ਵਧੀਕ , ਅਨੇਕ , ਜ਼ਿਆਦਾ , ਕੁਝ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਈ . ਕਰੀ. ਕੀਤੀ. “ ਤੈਸੀ ਬਿਧ ਕਈ.” ( ਗੁਵਿ ੬ ) ੨ ਵਿ— ਕਤਿ. ਅਨੇਕ. “ ਕਈ ਜਨਮ ਭਏ ਕੀਟ ਪਤੰਗਾ.” ( ਗਉ ਮ : ੫ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਈ ( ਗੁ. । ਸੰਸਕ੍ਰਿਤ ਕਿਯਤੑ । ਪੰਜਾਬੀ ਕਈ ) ਕਈ , ਅਨੇਕ ਬਹੁਤੇ । ਯਥਾ-‘ ਕਈ ਜਨਮ ਭਏ ਕੀਟ ਪਤੰਗਾ ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4234, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.